ਹੰਡਿਆਇਆ/ਬਰਨਾਲਾ(ਹਿਮਾਂਸ਼ੂ ਗੋਇਲ)
ਰਾਸ਼ਟਰੀ ਖੇਡ ਦਿਵਸ ਦੇ ਸਬੰਧ ਵਿੱਚ ਖੇਡ ਵਿਭਾਗ ਬਰਨਾਲਾ ਵਲੋਂ ਗੁਰੂ ਤੇਗ ਬਹਾਦਰ ਸਟੇਡੀਅਮ ਹੰਡਿਆਇਆ ਵਿਚ ਸਾਈਕਲ ਰੈਲੀ ਕਰਵਾਈ ਗਈ। ਇਹ ਸਾਈਕਲ ਰੈਲੀ ਡਾਇਰੈਕਟਰ ਸਪੋਰਟਸ ਪੰਜਾਬ ਦੇ ਹੁਕਮਾਂ ਅਨੁਸਾਰ ਸਲੋਗਨ ਹਰ ਗਲੀ ਹਰ ਮੈਦਾਨ, ਖੇਡੇ ਸਾਰਾ ਹਿੰਦੁਸਤਾਨ ਤਹਿਤ ਕਰਵਾਈ ਗਈ। ਇਸ ਵਿੱਚ 100 ਦੀ ਕਰੀਬ ਖਿਡਾਰੀਆਂ ਨੇ ਭਾਗ ਲਿਆ।
ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਰਾਸ਼ਟਰੀ ਖੇਡ ਦਿਵਸ ਦੇ ਸਬੰਧ ਵਿੱਚ ਲਗਾਤਾਰ 3 ਦਿਨ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਭਾਗ ਲੈਣ ਵਾਲਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਓਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।