

ਧਨੌਲਾ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਇਲਾਕੇ ਵਿੱਚ ਸਨਸਨੀ
ਧਨੌਲਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਤੇਜਿੰਦਰ ਦਾਸ ਉਰਫ਼ ਬਿੰਦਰੀ ਦਾ ਬੇਰਹਿਮੀ ਨਾਲ ਕਤਲ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ।ਕਤਲ ਦੇ ਕਾਰਨਾਂ ਬਾਰੇ ਹਾਲੇ ਅਧਿਕਾਰਕ ਤੌਰ ‘ਤੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।
Theepapers.com
ਸੱਚ, ਸਾਹਸ ਤੇ ਸਮਾਜ ਦੇ ਨਾਲ


