
ਸੰਗਰੂਰ/ਬਲਵਿੰਦਰ ਆਜ਼ਾਦ
ਅਕਾਲੀ ਦਲ ਦੇ ਸਿਆਸਤ ਦੇ ਬਾਬਾ ਬੋਹੜ ਸਾਬਕਾ ਰਾਜ ਸਭਾ ਮੈਂਬਰ , ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ 90 ਵਰ੍ਹਿਆਂ ਦੇ ਸਨ ਅਤੇ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ।ਸਰਦਾਰ ਢੀਂਡਸਾ ਦਾ ਸੁਨਾਮ ਦੇ ਵਿਕਾਸ ਵਿੱਚ ਅਹਿਮ ਤੇ ਵੱਡਾ ਰੋਲ ਸੀ , ਜਿਸ ਕਰਕੇ ਓਹਨਾ ਨੂ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।ਪਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।