बरनाला Archives - The Epapers

ਪੰਜਾਬ ਪਬਲਿਕ ਸਕੂਲ ਵਿੱਚ ਮੈਥ ਗਤੀਵਿਧੀਆਂ ਕਰਵਾਈਆਂ
ਪੰਜਾਬ ਪਬਲਿਕ ਸਕੂਲ ਵਿੱਚ ਮੈਥ ਗਤੀਵਿਧੀਆਂ ਕਰਵਾਈਆਂ

ਧਨੌਲਾ/ਬਰਨਾਲਾ (ਹਿਮਾਂਸ਼ੂ ਗੋਇਲ)

ਇਲਾਕੇ ਦੀ ਮੰਨੀ ਪਰਮੰਨੀ ਵਿਦਿਕ ਸੰਸਥਾ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਧਨੌਲਾ ਰੋਡ ਬਰਨਾਲਾ ਵਿਖੇ ਮੈਥ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੌਕੇ ਮੈਥ ਅਧਿਆਪਕਾਂ ਨੇ ਮੈਥ ਦੀ ਮਹੱਤਤਾ ਬਾਰੇ ਦਸਦੇ ਹੋਏ ਕਿਹਾ ਕਿ ਜੀਵਨ ਵਿੱਚ ਸਫਲਤਾ ਹਾਸਲ ਕਰਨ ਲਈ ਅਤੇ ਕੰਮਾਂ ਕਾਰਾਂ ਦਾ ਹਿਸਾਬ ਕਿਤਾਬ ਰੱਖਣ ਲਈ ਮੈਥ ਬਹੁਤ ਜਰੂਰੀ ਵਿਸਾ ਹੈ। ਇਸ ਮੌਕੇ ਬੋਲਦਿਆਂ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਚੀਮਾ ਅਤੇ ਮੈਨੇਜਰ ਸੁਖਜੀਤ ਸਿੰਘ ਚੀਮਾ ਨੇ ਕਿਹਾ ਕਿ ਜਿੰਦਗੀ ਜਿਉਣ ਲਈ ਪੈਸਾ ਬਹੁਤ ਜਰੂਰੀ ਹੈ ਅਤੇ ਹਰ ਇਨਸਾਨ ਨੂੰ ਉਸਦਾ ਹਿਸਾਬ ਕਿਤਾਬ ਵੀ ਆਉਣਾ ਬਹੁਤ ਜਰੂਰੀ ਹੈ।ਇਹ ਸਾਰਾ ਕੂਝ ਮੈਥ ਦੇ ਦੁਆਲੇ ਹੀ ਘੁੰਮਦਾ ਹੈ। ਇਸ ਮੌਕੇ ਸਕੂਲ ਦੀ ਮੈਥ ਅਧਿਆਪਕਾਂ ਨੇ ਮਾਡਲਾਂ ਰਾਹੀਂ ਬੱਚਿਆਂ ਨੂੰ ਸਰਲ ਢੰਗ ਨਾਲ ਮੈਥ ਹੱਲ ਕਰਨਾ ਸਿਖਾਇਆ। ਉਹਨਾਂ ਕਿਹਾ ਕਿ ਜਿਆਦਾਤਰ ਬੱਚੇ ਮੈਥ ਨੂੰ ਇੱਕ ਬਹੁਤ ਹੀ ਔਖੇ ਵਿਸ਼ੇ ਵਜੋਂ ਬਣਦੇ ਹਨ ਜਦੋਂ ਬੱਚਿਆਂ ਨੂੰ ਮੈਥ ਸੌਖੇ ਤਰੀਕੇ ਨਾਲ ਸਮਝਾਇਆ ਜਾਂਦਾ ਹੈ ਤਾਂ ਬੱਚਿਆਂ ਦੀ ਮੈਥ ਵਿੱਚ ਰੁਚੀ ਹੋਰਨਾਂ ਵਿਸ਼ਿਆਂ ਵਾਂਗ ਹੋ ਜਾਂਦੀ ਹੈ। ਜਿਸ ਦੇ ਚਲਦਿਆਂ ਮੈਥ ਗਤੀਵਿਧੀਆਂ ਵਿੱਚ ਬੱਚਿਆਂ ਨੇ ਬਹੁਤ ਉਤਸਾਹ ਦਿਖਾਇਆ।ਅੰਤ ਵਿੱਚ ਪ੍ਰਿੰਸੀਪਲ ਮੈਡਮ ਸ੍ਰੀਮਤੀ ਸਿਮਰਨ ਕੌਰ ਨੇ ਬੱਚਿਆਂ ਨੂੰ ਪ੍ਰੋਤਸਾਹਿਤ ਕੀਤਾ ਤੇ ਅੱਗੋ ਤੋ ਹੋਰ ਮਿਹਨਤ ਕਰਨ ਤੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ।

The post ਪੰਜਾਬ ਪਬਲਿਕ ਸਕੂਲ ਵਿੱਚ ਮੈਥ ਗਤੀਵਿਧੀਆਂ ਕਰਵਾਈਆਂ appeared first on The Epapers.

ਆਰ.ਟੀ.ਓ. ਵੱਲੋਂ ਵਪਾਰਕ ਵਾਹਨਾਂ ਦੀ ਵਿਸ਼ੇਸ਼ ਚੈਕਿੰਗ
ਆਰ.ਟੀ.ਓ. ਵੱਲੋਂ ਵਪਾਰਕ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ

ਬਰਨਾਲਾ, 16 ਜੁਲਾਈ

ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਯਕੀਨੀ ਬਣਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਰੀਜਨਲ ਟਰਾਂਸਪੋਰਟ ਅਫ਼ਸਰ ਸ਼੍ਰੀ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ’ਤੇ ਵਪਾਰਕ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।

ਚੈਕਿੰਗ ਮੁਹਿੰਮ ਦੌਰਾਨ ਆਰ.ਟੀ.ਓ. ਦੀ ਟੀਮ ਵੱਲੋਂ ਲੰਘਣ ਵਾਲੇ ਵਪਾਰਕ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਜ਼ਰੂਰੀ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਡਰਾਈਵਿੰਗ ਲਾਇਸੈਂਸ (DL), ਰਜਿਸਟ੍ਰੇਸ਼ਨ ਸਰਟੀਫਿਕੇਟ (RC), ਵਾਹਨਾਂ ਦੇ ਪਰਮਿਟ ਅਤੇ ਫਿਟਨੈੱਸ ਸਰਟੀਫਿਕੇਟ, ਬੀਮਾ (Insurance) ਅਤੇ ਪ੍ਰਦੂਸ਼ਣ ਨਿਯੰਤਰਣ ਸਰਟੀਫਿਕੇਟ (PUC) ਅਦਿ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਜਿਨ੍ਹਾਂ ਵਾਹਨ ਚਾਲਕਾਂ ਕੋਲ ਦਸਤਾਵੇਜ਼ ਅਧੂਰੇ ਸਨ ਜਾਂ ਜੋ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ, ਉਨ੍ਹਾਂ ਵਿਰੁੱਧ ਮੋਟਰ ਵਾਹਨ ਐਕਟ ਦੇ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਆਰ.ਟੀ.ਓ. ਸ੍ਰੀ ਚਰਨਜੋਤ ਸਿੰਘ ਵਾਲੀਆ ਵੱਲੋਂ ਸਾਰੇ ਵਪਾਰਕ ਵਾਹਨ ਚਾਲਕ ਨੂੰ ਅਪੀਲ ਕੀਤੀ ਕਿ ਮਾਲਕ ਆਪਣੇ ਵਾਹਨਾਂ ਦੇ ਸਾਰੇ ਦਸਤਾਵੇਜ਼ ਮੁਕੰਮਲ ਅਤੇ ਅਪਡੇਟ ਰੱਖਣ। ਸੜਕਾਂ ‘ਤੇ ਜ਼ਿੰਮੇਵਾਰੀ ਨਾਲ ਵਾਹਨ ਚਲਾ ਕੇ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੜਕ ਸੁਰੱਖਿਆ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ।

The post ਆਰ.ਟੀ.ਓ. ਵੱਲੋਂ ਵਪਾਰਕ ਵਾਹਨਾਂ ਦੀ ਵਿਸ਼ੇਸ਼ ਚੈਕਿੰਗ appeared first on The Epapers.

ਮਦਰ ਟੀਚਰ ਇੰਟਰਨੈਸ਼ਨਲ ਸਕੂਲ, ਹੰਡਿਆਇਆ ਵਿਖੇ ‘ਟਾਈਨੀ ਟਵਿਰਲਰਜ਼ ਡਾਂਸ ਮੁਕਾਬਲਾ’ ਉਤਸ਼ਾਹ ਨਾਲ ਸੰਪੰਨ
ਮਦਰ ਟੀਚਰ ਇੰਟਰਨੈਸ਼ਨਲ ਸਕੂਲ, ਹੰਡਿਆਇਆ ਵਿਖੇ ‘ਟਾਈਨੀ ਟਵਿਰਲਰਜ਼ ਡਾਂਸ ਮੁਕਾਬਲਾ’ ਉਤਸ਼ਾਹ ਨਾਲ ਸੰਪੰਨ

ਬਰਨਾਲਾ(ਹਿਮਾਂਸ਼ੂ ਗੋਇਲ)

ਮਦਰ ਟੀਚਰ ਇੰਟਰਨੈਸ਼ਨਲ ਸਕੂਲ, ਹੰਡਿਆਇਆ ਵਿਖੇ 15 ਅਤੇ 16 ਜੁਲਾਈ ਨੂੰ ਨੰਨੇ-ਮੁੰਨੇ ਵਿਦਿਆਰਥੀਆਂ ਲਈ ‘ਟਾਈਨੀ ਟਵਿਰਲਰਜ਼ ਡਾਂਸ ਮੁਕਾਬਲੇ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਰੰਗਾਰੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼, ਆਤਮਵਿਸ਼ਵਾਸ ਅਤੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਸਭ ਦਾ ਦਿਲ ਜਿੱਤ ਲਿਆ।

ਮੁਕਾਬਲੇ ਦੌਰਾਨ ਬੱਚਿਆਂ ਦੀ ਲੈਅ, ਤਾਲ, ਅਦਾਵਾਂ ਅਤੇ ਮੰਚ ‘ਤੇ ਆਤਮਵਿਸ਼ਵਾਸ ਨੇ ਦਰਸ਼ਕਾਂ ਨੂੰ ਮੋਹ ਲਿਆ। ਹਰ ਪ੍ਰਤੀਯੋਗੀ ਨੇ ਆਪਣੀ ਵਿਲੱਖਣ ਪੇਸ਼ਕਾਰੀ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨਾਲ ਪੂਰਾ ਮਾਹੌਲ ਖੁਸ਼ੀਆਂ ਅਤੇ ਤਾਲੀਆਂ ਨਾਲ ਗੂੰਜ ਉਠਿਆ।

ਸਕੂਲ ਦੀ ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਭਰਪੂਰ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿੱਚ ਆਤਮਵਿਸ਼ਵਾਸ, ਰਚਨਾਤਮਕਤਾ ਅਤੇ ਮੰਚ ‘ਤੇ ਆਪਣੀ ਪ੍ਰਤਿਭਾ ਪੇਸ਼ ਕਰਨ ਦੀ ਯੋਗਤਾ ਨੂੰ ਹੋਰ ਨਿਖਾਰਦੇ ਹਨ।

ਇਸ ਮੌਕੇ ‘ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

The post ਮਦਰ ਟੀਚਰ ਇੰਟਰਨੈਸ਼ਨਲ ਸਕੂਲ, ਹੰਡਿਆਇਆ ਵਿਖੇ ‘ਟਾਈਨੀ ਟਵਿਰਲਰਜ਼ ਡਾਂਸ ਮੁਕਾਬਲਾ’ ਉਤਸ਼ਾਹ ਨਾਲ ਸੰਪੰਨ appeared first on The Epapers.

ਟੰਡਨ ਸਕੂਲ ਦੇ ਵਿਦਿਆਰਥੀਆਂ ਨੇ CISCE ਜ਼ੋਨਲ ਕਰਾਟੇ ਟੂਰਨਾਮੈਂਟ ਵਿੱਚ ਲਹਿਰਾਇਆ ਜਿੱਤ ਦਾ ਝੰਡਾ
ਟੰਡਨ ਸਕੂਲ ਦੇ ਵਿਦਿਆਰਥੀਆਂ ਨੇ CISCE ਜ਼ੋਨਲ ਕਰਾਟੇ ਟੂਰਨਾਮੈਂਟ ਵਿੱਚ ਲਹਿਰਾਇਆ ਜਿੱਤ ਦਾ ਝੰਡਾ

CISCE ਜ਼ੋਨਲ ਕਰਾਟੇ ਟੂਰਨਾਮੈਂਟ ਵਿੱਚ ਟੰਡਨ ਇੰਟਰਨੈਸ਼ਨਲ ਸਕੂਲ ਦਾ ਦਬਦਬਾ, ਜਿੱਤੇ 10 ਤਮਗੇ

ਫਿਰੋਜ਼ਪੁਰ ਵਿੱਚ ਟੰਡਨ ਦੇ ਕਰਾਟੇ ਸਿਤਾਰੇ ਚਮਕੇ – 5 ਸੋਨੇ, 4 ਚਾਂਦੀ ਅਤੇ 1 ਕਾਂਸੀ ਦਾ ਤਮਗਾ

ਬਰਨਾਲਾ(ਹਿਮਾਂਸ਼ੂ ਗੋਇਲ)

ਇਲਾਕੇ ਦੀ ਪ੍ਰਸਿੱਧ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 10 ਤਮਗੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਫਿਰੋਜ਼ਪੁਰ ਵਿਖੇ ਆਯੋਜਿਤ CISCE ਜ਼ੋਨਲ ਕਰਾਟੇ ਟੂਰਨਾਮੈਂਟ ਵਿੱਚ ਟੰਡਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ 5 ਸੋਨੇ, 4 ਚਾਂਦੀ ਅਤੇ 1 ਕਾਂਸੀ ਦਾ ਤਮਗਾ ਹਾਸਿਲ ਕਰਕੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਸ਼ਾਨਦਾਰ ਪ੍ਰਮਾਣ ਦਿੱਤਾ। ਸੋਨ ਦੇ ਤਮਗਾ ਜੇਤੂ ਵਿਦਿਆਰਥੀਆਂ ਵਿੱਚ ਜਸਦੀਪ ਸਿੰਘ (ਜਮਾਤ 8ਵੀਂ), ਅਨੁਸ਼ (ਜਮਾਤ 9ਵੀਂ), ਹਰਜੋਤ ਸਿੰਘ (ਜਮਾਤ 9ਵੀਂ), ਸਮਰਪ੍ਰੀਤ ਸਿੰਘ (ਜਮਾਤ 8ਵੀਂ) ਅਤੇ ਜਸਮੀਨ ਕੌਰ (ਜਮਾਤ 8ਵੀਂ) ਸ਼ਾਮਲ ਰਹੇ।

ਚਾਂਦੀ ਦੇ ਤਮਗੇ ਅਮਨਜੋਤ ਕੌਰ (ਜਮਾਤ 9ਵੀਂ), ਦਿਲਰਾਜ ਸਿੰਘ ਬਾਜਵਾ (ਜਮਾਤ 7ਵੀਂ), ਜਸਕਰਨ ਸਿੰਘ (ਜਮਾਤ 8ਵੀਂ) ਅਤੇ ਦਿਲਰਾਜ ਸਿੰਘ (ਜਮਾਤ 8ਵੀਂ) ਨੇ ਆਪਣੇ ਨਾਮ ਕੀਤੇ।

ਇਸ ਤੋਂ ਇਲਾਵਾ ਨੇਫੀਆ ਨੇ ਕਾਂਸੀ ਦਾ ਤਮਗਾ ਜਿੱਤਿਆ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਸਾਰੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਿੰਗ ਸਟਾਫ਼ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਅਤੇ ਉਹਨਾਂ ਦੇ ਕੋਚ ਜਗਸੀਰ ਵਰਮਾ ਦੀ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਹਮੇਸ਼ਾ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਹਰ ਮੰਚ ‘ਤੇ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਪ੍ਰਦਾਨ ਕਰਦਾ ਹੈ।

ਸਕੂਲ ਦੇ ਐਮ.ਡੀ. ਸ਼ਿਵ ਸਿੰਗਲਾ ਨੇ ਸਾਰੇ ਤਮਗਾ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਵਿਦਿਆਰਥੀਆਂ ਦੀ ਨਹੀਂ, ਸਗੋਂ ਪੂਰੇ ਟੰਡਨ ਪਰਿਵਾਰ ਲਈ ਮਾਣ ਵਾਲਾ ਪਲ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਮਿਹਨਤ, ਸਮਰਪਣ ਅਤੇ ਸਕਾਰਾਤਮਕ ਸੋਚ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਉੱਚ ਪੱਧਰ ਦੀਆਂ ਪ੍ਰਤੀਯੋਗਿਤਾਵਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

The post ਟੰਡਨ ਸਕੂਲ ਦੇ ਵਿਦਿਆਰਥੀਆਂ ਨੇ CISCE ਜ਼ੋਨਲ ਕਰਾਟੇ ਟੂਰਨਾਮੈਂਟ ਵਿੱਚ ਲਹਿਰਾਇਆ ਜਿੱਤ ਦਾ ਝੰਡਾ  appeared first on The Epapers.

‘ ਦ ਕੰਟਰੀ ਸਕੂਲ’, ਧਨੌਲਾ ਵਿਖੇ ਕਿੰਡਰਗਾਰਟਨ ਦੇ ਨੰਨੇ-ਮੁੰਨੇ ਵਿਦਿਆਰਥੀਆਂ ਲਈ ਫਲ ਅਤੇ ਸਬਜ਼ੀਆਂ ਦਾ ਮੇਲਾ ਲਗਾਇਆ ਗਿਆ
‘ ਦ ਕੰਟਰੀ ਸਕੂਲ’, ਧਨੌਲਾ ਵਿਖੇ ਕਿੰਡਰਗਾਰਟਨ ਦੇ ਨੰਨੇ-ਮੁੰਨੇ ਵਿਦਿਆਰਥੀਆਂ ਲਈ ਫਲ ਅਤੇ ਸਬਜ਼ੀਆਂ ਦਾ ਮੇਲਾ ਲਗਾਇਆ ਗਿਆ

ਖੇਡ-ਖੇਡ ਵਿੱਚ ਬੱਚਿਆਂ ਨੇ ਸਿੱਖੀ ਸਿਹਤਮੰਦ ਖੁਰਾਕ ਦੀ ਮਹੱਤਤਾ, ਖਰੀਦਦਾਰੀ, ਵਿਕਰੀ ਅਤੇ ਮੋਲ-ਤੋਲ ਦੇ ਗੁਰ

ਧਨੌਲਾ/ਬਰਨਾਲਾ, 16 ਜੁਲਾਈ(ਹਿਮਾਂਸ਼ੂ ਗੋਇਲ)

‘ ਦ ਕੰਟਰੀ ਸਕੂਲ’, ਧਨੌਲਾ ਦੇ ਕਿੰਡਰਗਾਰਟਨ ਵਿੰਗ ਵਿੱਚ ਨੰਨੇ-ਮੁੰਨੇ ਵਿਦਿਆਰਥੀਆਂ ਲਈ ਰੰਗ-ਬਰੰਗੇ ਫਲ ਅਤੇ ਸਬਜ਼ੀਆਂ ਦੇ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਵਿਲੱਖਣ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵੱਖ-ਵੱਖ ਫਲਾਂ ਅਤੇ ਸਬਜ਼ੀਆਂ ਨਾਲ ਜਾਣੂ ਕਰਵਾਉਣਾ, ਉਨ੍ਹਾਂ ਦੀ ਪੌਸ਼ਟਿਕ ਮਹੱਤਤਾ ਬਾਰੇ ਜਾਣਕਾਰੀ ਦੇਣਾ ਅਤੇ ਰੋਜ਼ਾਨਾ ਜੀਵਨ ਵਿੱਚ ਕੰਮ ਆਉਣ ਵਾਲੇ ਵਿਹਾਰਕ ਹੁਨਰ ਵਿਕਸਿਤ ਕਰਨਾ ਸੀ।

ਸਕੂਲ ਵਿੱਚ ਤਾਜ਼ੇ ਅਤੇ ਰੰਗ-ਬਰੰਗੇ ਫਲਾਂ ਤੇ ਸਬਜ਼ੀਆਂ ਦਾ ਸੁੰਦਰ ਬਾਜ਼ਾਰ ਸਜਾਇਆ ਗਿਆ, ਜਿੱਥੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਫਲਾਂ ਅਤੇ ਸਬਜ਼ੀਆਂ ਦੇ ਨਾਮ ਸਿੱਖੇ, ਉਨ੍ਹਾਂ ਦਾ ਸਵਾਦ ਚੱਖਿਆ ਅਤੇ ਉਨ੍ਹਾਂ ਵਿੱਚ ਮੌਜੂਦ ਪੌਸ਼ਟਿਕ ਤੱਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਅਧਿਆਪਿਕਾਵਾਂ ਨੇ ਬੱਚਿਆਂ ਨੂੰ ਬਹੁਤ ਹੀ ਸਰਲ ਅਤੇ ਦਿਲਚਸਪ ਢੰਗ ਨਾਲ ਸਮਝਾਇਆ ਕਿ ਫਲ ਅਤੇ ਸਬਜ਼ੀਆਂ ਸਰੀਰ ਨੂੰ ਲੋੜੀਂਦੇ ਵਿਟਾਮਿਨ, ਖਣਿਜ ਤੱਤ, ਫਾਈਬਰ ਅਤੇ ਹੋਰ ਪੌਸ਼ਟਿਕ ਤੱਤ ਪ੍ਰਦਾਨ ਕਰਦੀਆਂ ਹਨ, ਜੋ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹਨ।

ਇਸ ਗਤੀਵਿਧੀ ਦੌਰਾਨ ਬੱਚਿਆਂ ਨੂੰ ਖਰੀਦਦਾਰੀ ਕਰਨਾ, ਸਮਾਨ ਵੇਚਣਾ, ਗਾਹਕ ਅਤੇ ਦੁਕਾਨਦਾਰ ਦੀ ਭੂਮਿਕਾ ਨਿਭਾਉਣਾ ਅਤੇ ਮੋਲ-ਤੋਲ (ਬਾਰਗੇਨਿੰਗ) ਵਰਗੀਆਂ ਮਾਰਕੀਟ ਸਕਿੱਲਾਂ ਦਾ ਵਿਹਾਰਕ ਅਭਿਆਸ ਵੀ ਕਰਵਾਇਆ ਗਿਆ। ਇਸ ਨਾਲ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਸੰਚਾਰ ਕੌਸ਼ਲ, ਸਮਾਜਿਕ ਵਿਵਹਾਰ ਅਤੇ ਫ਼ੈਸਲਾ ਲੈਣ ਦੀ ਯੋਗਤਾ ਦਾ ਵਿਕਾਸ ਹੋਇਆ। ਨੰਨੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਖੁਸ਼ੀ ਨਾਲ ਇਸ ਗਤੀਵਿਧੀ ਦਾ ਆਨੰਦ ਮਾਣਿਆ।

ਇਸ ਸਫਲ ਆਯੋਜਨ ਨੂੰ ਕਿੰਡਰਗਾਰਟਨ ਅਧਿਆਪਿਕਾਵਾਂ ਦੀ ਟੀਮ ਨੇ ਮਿਲ ਕੇ ਸਾਕਾਰ ਕੀਤਾ। ਸਕੂਲ ਦੀ ਮੈਨੇਜਿੰਗ ਡਾਇਰੈਕਟਰ ਕੰਚਨ ਸਿੰਗਲਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਫਲ ਅਤੇ ਹਰੀਆਂ ਸਬਜ਼ੀਆਂ ਸੰਤੁਲਿਤ ਖੁਰਾਕ ਦਾ ਅਹਿਮ ਹਿੱਸਾ ਹਨ। ਇਨ੍ਹਾਂ ਵਿੱਚ ਮੌਜੂਦ ਵਿਟਾਮਿਨ, ਖਣਿਜ ਤੱਤ, ਫਾਈਬਰ ਅਤੇ ਐਂਟੀਆਕਸੀਡੈਂਟ ਸਰੀਰ ਨੂੰ ਤੰਦਰੁਸਤ ਰੱਖਣ, ਪਚਣ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਅਤੇ ਦਿਲ ਦੀਆਂ ਬਿਮਾਰੀਆਂ ਤੇ ਟਾਈਪ-2 ਸ਼ੂਗਰ ਵਰਗੀਆਂ ਸਮੱਸਿਆਵਾਂ ਤੋਂ ਬਚਾਅ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਬੱਚਿਆਂ ਨੂੰ ਹਰ ਰੋਜ਼ ਆਪਣੇ ਭੋਜਨ ਵਿੱਚ ਤਾਜ਼ੇ ਫਲ ਅਤੇ ਹਰੀਆਂ ਸਬਜ਼ੀਆਂ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ।

The post ‘ ਦ ਕੰਟਰੀ ਸਕੂਲ’, ਧਨੌਲਾ ਵਿਖੇ ਕਿੰਡਰਗਾਰਟਨ ਦੇ ਨੰਨੇ-ਮੁੰਨੇ ਵਿਦਿਆਰਥੀਆਂ ਲਈ ਫਲ ਅਤੇ ਸਬਜ਼ੀਆਂ ਦਾ ਮੇਲਾ ਲਗਾਇਆ ਗਿਆ appeared first on The Epapers.

‘ਦ ਕੰਟਰੀ’ ਸਕੂਲ ਧਨੌਲਾ ਵਿਖੇ ਵਿਗਿਆਨ ਤੇ ਤਕਨਾਲੋਜੀ ਆਧਾਰਿਤ ਕੁਇਜ਼ ਮੁਕਾਬਲਾ ਕਰਵਾਇਆ
‘ਦ ਕੰਟਰੀ’ ਸਕੂਲ ਧਨੌਲਾ ਵਿਖੇ ਵਿਗਿਆਨ ਤੇ ਤਕਨਾਲੋਜੀ ਆਧਾਰਿਤ ਕੁਇਜ਼ ਮੁਕਾਬਲਾ ਕਰਵਾਇਆ

ਵਿਦਿਆਰਥੀਆਂ ਨੇ ਗਿਆਨ, ਹਾਜ਼ਰਜਵਾਬੀ ਅਤੇ ਟੀਮ ਭਾਵਨਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਧਨੌਲਾ/ਬਰਨਾਲਾ(ਹਿਮਾਂਸ਼ੂ ਗੋਇਲ)

‘ਦ ਕੰਟਰੀ ਸਕੂਲ ਧਨੌਲਾ ਵਿਖੇ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਤਰਕਸ਼ੀਲਤਾ ਅਤੇ ਨਵੀਆਂ ਤਕਨੀਕਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਵਿਗਿਆਨ ਅਤੇ ਤਕਨਾਲੋਜੀ ਵਿਸ਼ੇ ‘ਤੇ ਆਧਾਰਿਤ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਕਲਾਸ ਤੀਜੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਟੀਮਾਂ ਦੇ ਰੂਪ ਵਿੱਚ ਪੂਰੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ।

ਮੁਕਾਬਲੇ ਦੌਰਾਨ ਵਿਗਿਆਨ ਅਤੇ ਆਧੁਨਿਕ ਤਕਨਾਲੋਜੀ ਨਾਲ ਸੰਬੰਧਿਤ ਵੱਖ-ਵੱਖ ਗਿਆਨਵਰਧਕ ਪ੍ਰਸ਼ਨ ਪੁੱਛੇ ਗਏ, ਜਿਨ੍ਹਾਂ ਦੇ ਜਵਾਬ ਵਿਦਿਆਰਥੀਆਂ ਨੇ ਬੇਹੱਦ ਸੂਝ-ਬੂਝ ਅਤੇ ਹਾਜ਼ਰਜਵਾਬੀ ਨਾਲ ਦਿੱਤੇ। ਇਸ ਮੌਕੇ ਸਕੂਲ ਦਾ ਮਾਹੌਲ ਮੁਕਾਬਲੇਬਾਜ਼ੀ ਦੇ ਨਾਲ-ਨਾਲ ਸਿੱਖਣ ਦੀ ਭਾਵਨਾ ਨਾਲ ਭਰਪੂਰ ਰਿਹਾ।

ਇਸ ਗਤੀਵਿਧੀ ਦਾ ਸਫ਼ਲ ਆਯੋਜਨ ਅਧਿਆਪਕਾਵਾਂ ਵੀਰਪਾਲ ਕੌਰ, ਨਵਦੀਪ ਕੌਰ ਅਤੇ ਜਸ਼ਨਪ੍ਰੀਤ ਕੌਰ ਵੱਲੋਂ ਕੀਤਾ ਗਿਆ।

ਸਮਾਗਮ ਦੌਰਾਨ ਸਕੂਲ ਦੇ ਐਮ.ਡੀ. ਮੈਡਮ ਕੰਚਨ ਸਿੰਗਲਾਕਅਤੇ ਡਾਇਰੈਕਟਰ ਮਨੀਸ਼ ਸਿੰਗਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਬੌਧਿਕ ਵਿਕਾਸ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਵਿਗਿਆਨ ਅਤੇ ਤਕਨਾਲੋਜੀ ਦੇ ਯੁੱਗ ਵਿੱਚ ਹਰ ਵਿਦਿਆਰਥੀ ਲਈ ਨਵੀਆਂ ਖੋਜਾਂ ਅਤੇ ਆਧੁਨਿਕ ਤਕਨੀਕਾਂ ਨਾਲ ਜਾਣੂ ਹੋਣਾ ਸਮੇਂ ਦੀ ਮੁੱਖ ਲੋੜ ਹੈ।

ਐਮ.ਡੀ. ਕੰਚਨ ਸਿੰਗਲਾ ਨੇ ਕਿਹਾ ਕਿ ਜਿੱਤ ਅਤੇ ਹਾਰ ਜੀਵਨ ਦਾ ਹਿੱਸਾ ਹਨ, ਪਰ ਕਿਸੇ ਵੀ ਮੁਕਾਬਲੇ ਵਿੱਚ ਭਾਗ ਲੈਣ ਦਾ ਸਾਹਸ ਹੀ ਵਿਦਿਆਰਥੀ ਨੂੰ ਅੱਗੇ ਵਧਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਮੇਸ਼ਾ ਸਿੱਖਣ ਦੀ ਭਾਵਨਾ ਨਾਲ ਅੱਗੇ ਵਧਣ ਅਤੇ ਆਪਣੀਆਂ ਯੋਗਤਾਵਾਂ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ।

ਮੁਕਾਬਲੇ ਵਿੱਚ ਰੀਤ ਚੌਹਾਨ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਟੀਮ ਨੂੰ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਾਰੇ ਭਾਗੀਦਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੇ ਗਿਆਨਵਰਧਕ ਅਤੇ ਰਚਨਾਤਮਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।

The post ‘ਦ ਕੰਟਰੀ’ ਸਕੂਲ ਧਨੌਲਾ ਵਿਖੇ ਵਿਗਿਆਨ ਤੇ ਤਕਨਾਲੋਜੀ ਆਧਾਰਿਤ ਕੁਇਜ਼ ਮੁਕਾਬਲਾ ਕਰਵਾਇਆ appeared first on The Epapers.

ਪੰਜਾਬ ਸਰਕਾਰ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਲਈ ਵਚਨਬੱਧ: ਕੀਮਤੀ ਭਗਤ
ਪੰਜਾਬ ਸਰਕਾਰ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਲਈ ਵਚਨਬੱਧ: ਕੀਮਤੀ ਭਗਤ

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵਲੋਂ ਅਹਿਮ ਮੀਟਿੰਗ, ਸਰਕਾਰੀ ਗਊਸ਼ਾਲਾ ਮਨਾਲ ਦਾ ਵੀ ਕੀਤਾ ਦੌਰਾ

ਕਿਹਾ, ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਨੂੰ ਮੁਫ਼ਤ ਮਿਲਣਗੇ ਗਊਧਨ ਲਿਫਟਰ

ਗਊਸ਼ਾਲਾਵਾਂ ਲਈ ਪ੍ਰਤੀ ਗਊ ਰੋਜ਼ਾਨਾ ਸਹਾਇਤਾ ਰਾਸ਼ੀ ਵਧਾ ਕੇ 61 ਰੁਪਏ ਕੀਤੀ; ਬਿਜਲੀ ਬਿੱਲ ਮੁਆਫ਼ੀ ਦੇ ਕੇਸ ਤੁਰੰਤ ਭੇਜਣ ਦੇ ਨਿਰਦੇਸ਼

ਗਊਸ਼ਾਲਾਵਾਂ ਵਿੱਚ ਟੀਕਾਕਰਨ ਅਤੇ ਮੈਡੀਕਲ ਕੈਂਪ ਲਾਉਣ ਦੇ ਨਿਰਦੇਸ਼

ਬਰਨਾਲਾ, 14 ਜੁਲਾਈ(ਹਿਮਾਂਸ਼ੂ ਗੋਇਲ)

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸਾਰੀਆਂ ਗਊਸ਼ਾਲਾਵਾਂ ਨੂੰ ਮੁਫ਼ਤ ਗਊਧਨ ਲਿਫਟਰ ਦਿੱਤੇ ਜਾਣਗੇ। ਸੂਬਾ ਸਰਕਾਰ ਵਲੋਂ ਪੰਜਾਬ ਭਰ ਦੀਆਂ ਗਊਸ਼ਾਲਾਵਾਂ ਨੂੰ 3 ਕਰੋੜ ਤੋਂ ਵੱਧ ਦੀ ਲਾਗਤ ਨਾਲ 500 ਦੇ ਕਰੀਬ ਲਿਫਟਰ ਦਿੱਤੇ ਜਾਣੇ ਹਨ।

ਇਹ ਪ੍ਰਗਟਾਵਾ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਕੀਤਾ। ਓਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਊਧਨ ਦੀ ਸੰਭਾਲ ਲਈ ਸੂਬਾ ਸਰਕਾਰ ਵੱਲੋਂ ਠੋਸ ਅਤੇ ਸਮੇਂਬੱਧ ਯੋਜਨਾ ਉੱਤੇ ਕੰਮ ਕੀਤਾ ਜਾ ਰਿਹਾ ਹੈ।

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਬੇਸਹਾਰਾ, ਅਵਾਰਾ ਅਤੇ ਲਾਵਾਰਿਸ ਗਊਧਨ ਦੀ ਸੁਚੱਜੀ ਸਾਂਭ-ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਤਹਿਤ ਸੜਕਾਂ ਅਤੇ ਜਨਤਕ ਥਾਵਾਂ ‘ਤੇ ਘੁੰਮ ਰਹੇ ਗਊਧਨ ਨੂੰ ਜਲਦ ਹੀ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਭੇਜਣ ਦੀ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ, ਜਿਸ ਨਾਲ ਨਾ ਸਿਰਫ਼ ਗਊਧਨ ਦੀ ਸੁਰੱਖਿਆ ਯਕੀਨੀ ਬਣੇਗੀ, ਸਗੋਂ ਸੜਕ ਹਾਦਸਿਆਂ, ਟਰੈਫਿਕ ਸਮੱਸਿਆ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਵਿੱਚ ਵੀ ਕਮੀ ਆਵੇਗੀ।

ਉਪ ਚੇਅਰਮੈਨ ਨੇ ਨਗਰ ਨਿਗਮ/ਕੌਂਸਲਾਂ ਅਤੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਅਵਾਰਾ ਗਊਧਨ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਅਤੇ ਅਗਲੀ ਮੀਟਿੰਗ ਵਿੱਚ ਅੰਕੜੇ ਪੇਸ਼ ਕਰਨ। ਇਸ ਮੌਕੇ ਉਹਨਾਂ ਬੀਡੀਪੀਓਜ਼ ਨੂੰ ਵੀ ਗਉਧਨ ਦੀ ਸੰਭਾਲ ਲਈ ਜਗ੍ਹਾ ਦੀ ਸ਼ਨਾਖ਼ਤ ਲਈ ਕਿਹਾ।

ਸ੍ਰੀ ਕੀਮਤੀ ਭਗਤ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਗਊਸ਼ਾਲਾਵਾਂ ਦਾ ਲਗਾਤਾਰ ਦੌਰਾ ਕਰਕੇ ਗਊਧਨ ਦੇ ਟੀਕਾਕਰਨ, ਮੈਡੀਕਲ ਕੈਂਪ ਅਤੇ ਸੰਪੂਰਨ ਰਿਕਾਰਡ ਸੰਭਾਲ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜਿਨ੍ਹਾਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ੀ ਦੇ ਕੇਸ ਲੰਬਿਤ ਹਨ, ਉਨ੍ਹਾਂ ਨੂੰ ਤੁਰੰਤ ਤਿਆਰ ਕਰਕੇ ਕਮਿਸ਼ਨ ਨੂੰ ਭੇਜਿਆ ਜਾਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਚਾਰੇ, ਸੁੱਕੇ ਚਾਰੇ ਅਤੇ ਹੋਰ ਖੁਰਾਕ ਲਈ ਪ੍ਰਤੀ ਗਊ ਰੋਜ਼ਾਨਾ ਸਹਾਇਤਾ ਰਾਸ਼ੀ ਵਧਾ ਕੇ 61 ਰੁਪਏ ਕਰ ਦਿੱਤੀ ਹੈ, ਜਿਸ ਨਾਲ ਗਊਸ਼ਾਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਗਊਧਨ ਦੀ ਬਿਹਤਰ ਦੇਖਭਾਲ ਸੰਭਵ ਹੋਵੇਗੀ।

ਉਪ ਚੇਅਰਮੈਨ ਨੇ ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਗਊਆਂ ਨੂੰ ਸੜਕਾਂ ‘ਤੇ ਅਵਾਰਾ ਛੱਡਣ ਵਾਲੇ ਡੇਅਰੀ ਫਾਰਮਾਂ ਅਤੇ ਹੋਰ ਵਿਅਕਤੀਆਂ ਖ਼ਿਲਾਫ਼ ਮਿਊਂਸਪਲ ਐਕਟ ਤਹਿਤ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਨੂੰ ਗਊਧਨ ਦੀ ਸਮੱਗਲਿੰਗ ਦੇ ਮਾਮਲਿਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਅਤੇ ਦੋਸ਼ੀਆਂ ਵਿਰੁੱਧ ਤੁਰੰਤ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਗਿਆ।

ਮੀਟਿੰਗ ਦੌਰਾਨ ਉਪ ਚੇਅਰਮੈਨ ਨੇ ਗਊਸ਼ਾਲਾ ਪ੍ਰਬੰਧਕਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ ਅਤੇ ਭਰੋਸਾ ਦਿੱਤਾ ਕਿ ਗਊਧਨ ਦੀ ਭਲਾਈ ਨਾਲ ਸਬੰਧਤ ਹਰੇਕ ਜਾਇਜ਼ ਮਸਲੇ ਦਾ ਤਰਜੀਹੀ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਓਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਤਿੰਨ ਮਹੀਨੇ ਬਾਅਦ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਨੇ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਮੇਂ ਸਮੇਂ ਉੱਤੇ ਮੀਟਿੰਗ ਕਰਕੇ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ ਨੇ ਭਰੋਸਾ ਦਿਵਾਇਆ ਕਿ ਸਰਕਾਰੀ ਗਊਸ਼ਾਲਾ ਮਨਾਲ ਵਿੱਚ ਗਊਧਨ ਦੀ ਸੰਭਾਲ ਲਈ ਹਰ ਲੋੜੀਂਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।

ਇਸ ਮੌਕੇ ਐੱਸਡੀਐਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਪਸ਼ੂ ਪਾਲਣ ਵਿਭਾਗ) ਡਾ. ਕਰਮਜੀਤ ਸਿੰਘ, ਪੰਜਾਬ ਗਊ ਸੇਵਾ ਕਮਿਸ਼ਨ ਨੇ ਮੈਂਬਰ ਸ੍ਰੀ ਅਨਿਲ ਬਾਂਸਲ ਨਾਣਾ, ਰਾਜ ਕੁਮਾਰ ਸ਼ਰਮਾ, ਪਰਵੀਨ ਕੁਮਾਰ ਸਮੇਤ ਵੱਖ ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਅਤੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

The post ਪੰਜਾਬ ਸਰਕਾਰ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਲਈ ਵਚਨਬੱਧ: ਕੀਮਤੀ ਭਗਤ appeared first on The Epapers.

ਛੋਟਾ ਪਰਿਵਾਰ, ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਅਤੇ ਜੀਵਨ ਨੂੰ ਵਧੇਰੇ ਸੁਖਾਲਾ ਬਣਾਉਣ ਵਿਚ ਸਹਾਈ: ਡਾ. ਵਿਸ਼ਾਲਵੀਰ ਸਿੰਘ
ਛੋਟਾ ਪਰਿਵਾਰ, ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਅਤੇ ਜੀਵਨ ਨੂੰ ਵਧੇਰੇ ਸੁਖਾਲਾ ਬਣਾਉਣ ਵਿਚ ਸਹਾਈ: ਡਾ. ਵਿਸ਼ਾਲਵੀਰ ਸਿੰਘ

ਧਨੌਲਾ, 14 ਜੁਲਾਈ(ਹਿਮਾਂਸ਼ੂ ਗੋਇਲ)

ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਧਨੌਲਾ ਵਿਚ ਵਿਸ਼ਵ ਆਬਾਦੀ ਦਿਵਸ ਦੇ ਸਿਲਸਿਲੇ ਵਿਚ ਸਕੂਲਾਂ ਅਤੇ ਸਹਿਤ ਕੇਂਦਰਾਂ ਵਿਚ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਵਧਦੀ ਆਬਾਦੀ ਦੀਆਂ ਚੁਣੌਤੀਆਂ ਅਤੇ ਪਰਿਵਾਰ ਨਿਯੋਜਨ ਦੇ ਲਾਭ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਇਹ ਗਤੀਵਿਧੀਆਂ 18 ਜੁਲਾਈ ਤੱਕ ਜਾਰੀ ਰਹਿਣਗੀਆਂ।

ਇਸ ਮੌਕੇ ਸੀ.ਐੱਚ.ਸੀ ਧਨੌਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਰਹਿਨੁਮਾਈ ਹੇਠ ਐੱਸ.ਐੱਮ.ਓ ਦਾ ਕਾਰਜਭਾਰ ਸੰਭਾਲ ਰਹੇ ਡਾ. ਵਿਸ਼ਾਲਵੀਰ ਸਿੰਘ ਨੇ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਦੇ ਸਿਲਸਿਲੇ ਵਿਚ ਹਫਤਾਭਰ ਜਾਗਰੂਕਤਾ ਗਤੀਵਿਧੀਆਂ ਕਰਨ ਦਾ ਮੁੱਖ ਉਦੇਸ਼ ਲੋਕਾਂ ਨੂੰ ਪਰਿਵਾਰ ਨਿਯੋਜਨ, ਮਾਂ ਅਤੇ ਬੱਚੇ ਦੀ ਸਿਹਤ ਅਤੇ ਵੱਧ ਰਹੀ ਆਬਾਦੀ ਨਾਲ ਜੁੜੇ ਸਮਾਜਿਕ ਅਤੇ ਆਰਥਿਕ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਛੋਟਾ ਪਰਿਵਾਰ ਨਾ ਸਿਰਫ਼ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਂਦਾ ਹੈ, ਸਗੋਂ ਜੀਵਨ ਨੂੰ ਵਧੇਰੇ ਸੁਖਾਲਾ ਅਤੇ ਸੰਤੁਲਿਤ ਵੀ ਬਣਾਉਂਦਾ ਹੈ।

ਡਾ.ਵਿਸ਼ਲਵੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਨਾਲ ਸਬੰਧਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਨਾਲ ਜੁੜ ਕੇ ਸਮਾਜ ਵਿੱਚ ਸਿਹਤਮੰਦ ਅਤੇ ਸੰਤੁਲਿਤ ਪਰਿਵਾਰ ਦੀ ਸਥਾਪਨਾ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਬਲਾਕ ਮੀਡੀਆ ਅਫ਼ਸਰ ਰਤਿਕਾ ਓਬਰਾਏ ਨੇ ਦੱਸਿਆ ਕਿ ਵਿਸ਼ਵ ਆਬਾਦੀ ਹਫ਼ਤੇ ਦੇ ਸਿਲਸਿਲੇ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬਲਾਕ ਧਨੌਲਾ ਦੇ ਵੱਖ ਵੱਖ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਪਿੰਡ ਭੂਰੇ ਵਿਖੇ ਪ੍ਰਿੰਸੀਪਲ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਏ.ਐੱਨ.ਐੱਮ ਮਨਦੀਪ ਕੌਰ ਵੱਲੋਂ ਵਿਦਿਆਰਥੀਆਂ ਨੂੰ ਵੱਧ ਰਹੀ ਆਬਾਦੀ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਕਮਲਜੀਤ ਸਿੰਘ, ਅਧਿਆਪਕ ਹਰਪਾਲ ਕੌਰ ਅਤੇ ਬਿੰਦਰ ਕੌਰ ਤੋਂ ਇਲਾਵਾ ਆਸ਼ਾ ਵਰਕਰ ਗਗਨਦੀਪ ਕੌਰ ਹਾਜ਼ਰ ਸਨ।

The post ਛੋਟਾ ਪਰਿਵਾਰ, ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਅਤੇ ਜੀਵਨ ਨੂੰ ਵਧੇਰੇ ਸੁਖਾਲਾ ਬਣਾਉਣ ਵਿਚ ਸਹਾਈ: ਡਾ. ਵਿਸ਼ਾਲਵੀਰ ਸਿੰਘ appeared first on The Epapers.

ਆਰੀਆਭੱਟ ਕਾਲਜ, ਬਰਨਾਲਾ ਦੇ ਬੀ.ਸੀ.ਏ. ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਕੀਤਾ ਰੌਸ਼ਨ
ਆਰੀਆਭੱਟ ਕਾਲਜ, ਬਰਨਾਲਾ ਦੇ ਬੀ.ਸੀ.ਏ. ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਕੀਤਾ ਰੌਸ਼ਨ

ਬਰਨਾਲਾ, 14 ਜੁਲਾਈ(ਹਿਮਾਂਸ਼ੂ ਗੋਇਲ)

ਆਰੀਆਭੱਟ ਕਾਲਜ, ਬਰਨਾਲਾ ਨੇ ਇੱਕ ਵਾਰ ਫਿਰ ਅਕਾਦਮਿਕ ਉੱਤਮਤਾ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖਦਿਆਂ ਬੀ.ਸੀ.ਏ. ਪੰਜਵੇਂ ਸਮੈਸਟਰਦੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਕੰਪਿਊਟਰ ਐਪਲੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਅਕਾਦਮਿਕ ਪ੍ਰਤੀਬੱਧਤਾ ਦੇ ਬਲਬੂਤੇ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।

ਬੀ.ਸੀ.ਏ. ਪੰਜਵੇਂ ਸਮੈਸਟਰਦੇ ਨਤੀਜਿਆਂ ਵਿੱਚ ਇੰਦਰਜੀਤ ਕੌਰ, ਪੁੱਤਰੀ ਲੱਛਮਣ ਸਿੰਘ (ਰੋਲ ਨੰ. 937493), ਨੇ8.51ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਹਸਨਪ੍ਰੀਤ ਕੌਰ, ਪੁੱਤਰੀ ਚਮਕੌਰ ਸਿੰਘ (ਰੋਲ ਨੰ. 937519), ਨੇ8.35ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਭਵਨਦੀਪ ਕੌਰ, ਪੁੱਤਰੀ ਹਰਪ੍ਰੀਤ ਸਿੰਘ (ਰੋਲ ਨੰ. 937527), ਨੇ8.20ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਕਾਲਜ ਦੇ ਚੇਅਰਮੈਨ ਇੰਜੀ. ਆਰ. ਕੇ. ਗੁਪਤਾ ਨੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਦਿਲੋਂ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਿਤ ਅਧਿਐਨ ਅਤੇ ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉੱਤਮ ਪ੍ਰਦਰਸ਼ਨ ਕਰਦੇ ਹੋਏ ਸਮਾਜ ਦੇ ਜ਼ਿੰਮੇਵਾਰ ਅਤੇ ਸਫਲ ਪੇਸ਼ੇਵਰ ਬਣਨ ਲਈ ਪ੍ਰੇਰਿਤ ਕੀਤਾ।

ਕਾਲਜ ਦੇ ਡਾਇਰੈਕਟਰ ਡਾ. ਅਜੇ ਮਿੱਤਲ ਨੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਗੁਣਵੱਤਾਪੂਰਨ ਸਿੱਖਿਆ, ਆਧੁਨਿਕ ਸਿੱਖਣ-ਸਹੂਲਤਾਂ ਅਤੇ ਵਿਦਿਆਰਥੀ-ਕੇਂਦਰਿਤ ਮਾਹੌਲ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕਾਲਜ ਦੇ ਵਿਦਿਆਰਥੀ ਭਵਿੱਖ ਵਿੱਚ ਵੀ ਨਵੀਆਂ ਉਪਲਬਧੀਆਂ ਹਾਸਲ ਕਰਕੇ ਸੰਸਥਾ ਦਾ ਨਾਮ ਹੋਰ ਰੌਸ਼ਨ ਕਰਨਗੇ।

ਡੀਨ ਅਕਾਦਮਿਕ ਡਾ. ਭਵੇਤ ਅਤੇ  ਕੰਪਿਊਟਰ ਐਪਲੀਕੇਸ਼ਨ ਵਿਭਾਗ ਦੇ ਮੁਖੀ ਸ਼੍ਰੀ ਰਜਨੀਸ਼ ਨਰੂਲਾ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਕਾਦਮਿਕ ਸਫਲਤਾ ਦ੍ਰਿੜ੍ਹ ਇਰਾਦੇ, ਅਨੁਸ਼ਾਸਨ ਅਤੇ ਨਿਰੰਤਰ ਸਿੱਖਣ ਦੀ ਭਾਵਨਾ ਨਾਲ ਪ੍ਰਾਪਤ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ ਅਤੇ ਨਿੱਜੀ ਤੇ ਪੇਸ਼ੇਵਰ ਵਿਕਾਸ ਲਈ ਉਪਲਬਧ ਹਰ ਮੌਕੇ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਭਾਗ ਦੇ ਅਧਿਆਪਕਾਂ ਦੇ ਨਿਰੰਤਰ ਮਾਰਗਦਰਸ਼ਨ ਅਤੇ ਪ੍ਰੇਰਣਾਦਾਇਕ ਯੋਗਦਾਨ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਉਪਲਬਧੀਆਂ ਹੋਰਨਾਂ ਲਈ ਵੀ ਪ੍ਰੇਰਣਾ ਸਰੋਤ ਹਨ ਅਤੇ ਸੰਸਥਾ ਦੀ ਅਕਾਦਮਿਕ ਸਾਖ਼ ਨੂੰ ਹੋਰ ਮਜ਼ਬੂਤ ਬਣਾਉਣਗੀਆਂ।

ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਮੈਂਬਰ ਸ਼੍ਰੀ ਰਾਜੀਵ ਮੰਗਲਾ, ਸ਼੍ਰੀ ਵਿੱਕੀ ਸਿੰਗਲਾ, ਸ਼੍ਰੀ ਇੰਦਰਪਾਲ ਗੋਇਲ, ਸ਼੍ਰੀ ਹਰਭਜਨ ਸਿੰਘ, ਸ਼੍ਰੀ ਮੋਹਿਤ ਮੰਗਲਾ ਅਤੇ ਸ਼੍ਰੀ ਅਸ਼ਵਨੀ ਕੁਮਾਰ, ਸ਼੍ਰੀਮਤੀ ਭਾਵੁਕਤਾ ਸ਼ਰਮਾ (ਮੁਖੀ, ਆਰਟਸ ਅਤੇ ਹਿਊਮੈਨਿਟੀਜ਼ ਵਿਭਾਗ), ਡਾ. ਜਸ਼ਨਜੋਤ, ਅਤੇ ਮੁਖੀ, ਕਾਮਰਸ ਅਤੇ ਮੈਨੇਜਮੈਂਟ ਵਿਭਾਗ ਸਮੂਹ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਸਫਲ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ, ਨਿਰੰਤਰ ਸਫਲਤਾ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਕਾਲਜ ਨੇ ਇੱਕ ਵਾਰ ਫਿਰ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ, ਗਿਆਨ, ਹੁਨਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਸਸ਼ਕਤ ਬਣਾਕੇ ਜੀਵਨ ਦੇ ਹਰ ਖੇਤਰ ਵਿੱਚ ਸਫਲਤਾ ਦਿਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

The post ਆਰੀਆਭੱਟ ਕਾਲਜ, ਬਰਨਾਲਾ ਦੇ ਬੀ.ਸੀ.ਏ. ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਕੀਤਾ ਰੌਸ਼ਨ appeared first on The Epapers.

ਭਾਰਤ ਟੈਕਸ 2026 ‘ਚ ਟ੍ਰਾਈਡੈਂਟ ਗਰੁੱਪ ਨੇ ਵਿਕਾਸ ਦੇ ਅਗਲੇ ਪੜਾਅ ਦੀ ਰਣਨੀਤੀ ਕੀਤੀ ਪੇਸ਼, ਖੋਜ ਤੇ ਵਿਕਾਸ ਲਈ 100 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼
ਭਾਰਤ ਟੈਕਸ 2026 ‘ਚ ਟ੍ਰਾਈਡੈਂਟ ਗਰੁੱਪ ਨੇ ਵਿਕਾਸ ਦੇ ਅਗਲੇ ਪੜਾਅ ਦੀ ਰਣਨੀਤੀ ਕੀਤੀ ਪੇਸ਼, ਖੋਜ ਤੇ ਵਿਕਾਸ ਲਈ 100 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼

17 ਤੋਂ ਵੱਧ ਪੇਟੈਂਟ, ਸਮਰਪਿਤ ਇਨੋਵੇਸ਼ਨ ਸੈੱਲ ਅਤੇ ਡਿਜੀਟਲ ਮੈਨੂਫੈਕਚਰਿੰਗ ‘ਤੇ ਜ਼ੋਰ; ਮਾਈਟ੍ਰਾਈਡੈਂਟ ਨੇ ਨਵੇਂ ਫੈਸਟਿਵ ਅਤੇ ਹੋਮ ਡੈਕੋਰ ਕਲੈਕਸ਼ਨ ਕੀਤੇ ਲਾਂਚ

ਚੰਡੀਗੜ੍ਹ/ਪੰਜਾਬ, 14 ਜੁਲਾਈ(ਹਿਮਾਂਸ਼ੂ ਗੋਇਲ)

ਵਿਸ਼ਵ ਪੱਧਰੀ ਹੋਮ ਟੈਕਸਟਾਈਲ ਕੰਪਨੀ ਟ੍ਰਾਈਡੈਂਟ ਗਰੁੱਪ ਨੇ ਭਾਰਤ ਟੈਕਸ 2026 ਦੌਰਾਨ ਆਪਣੇ ਵਿਕਾਸ ਦੇ ਅਗਲੇ ਪੜਾਅ ਦੀ ਰਣਨੀਤੀ ਪੇਸ਼ ਕਰਦਿਆਂ ਨਵੀਨਤਾ, ਆਧੁਨਿਕ ਨਿਰਮਾਣ ਅਤੇ ਟਿਕਾਊ ਵਿਕਾਸ ਨੂੰ ਭਵਿੱਖੀ ਤਰੱਕੀ ਦਾ ਮੁੱਖ ਆਧਾਰ ਕਰਾਰ ਦਿੱਤਾ। ਕੰਪਨੀ ਨੇ ਦੱਸਿਆ ਕਿ ਖੋਜ ਤੇ ਵਿਕਾਸ (ਆਰ ਐਂਡ ਡੀ) ਅਤੇ ਵਾਤਾਵਰਨੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ 100 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ 17 ਤੋਂ ਵੱਧ ਪੇਟੈਂਟ ਅਤੇ 147 ਟ੍ਰੇਡਮਾਰਕ ਦੇ ਆਧਾਰ ‘ਤੇ ਪ੍ਰੀਮੀਅਮ ਅਤੇ ਵਿਸ਼ੇਸ਼ ਬਾਜ਼ਾਰਾਂ ਲਈ ਨਵੇਂ ਉਤਪਾਦ ਵਿਕਸਤ ਕੀਤੇ ਜਾ ਰਹੇ ਹਨ।

‘ਦ ਐਕਸਪ੍ਰੈਸ਼ਨ ਆਫ਼ ਲਿਵਿੰਗ’ ਥੀਮ ਅਧੀਨ ਟ੍ਰਾਈਡੈਂਟ ਨੇ ਆਧੁਨਿਕ ਜੀਵਨ ਸ਼ੈਲੀ, ਟੈਕਸਟਾਈਲ ਇਨੋਵੇਸ਼ਨ, ਸਮਕਾਲੀ ਡਿਜ਼ਾਈਨ ਅਤੇ ਭਾਰਤੀ ਕਾਰੀਗਰੀ ਦਾ ਵਿਲੱਖਣ ਮੇਲ ਪੇਸ਼ ਕੀਤਾ। ਕੰਪਨੀ ਅਨੁਸਾਰ ਵਿੱਤੀ ਸਾਲ 2025-26 ਦੌਰਾਨ ਵਿਸ਼ਵ ਪੱਧਰ ਦੀਆਂ ਚੁਣੌਤੀਆਂ ਦੇ ਬਾਵਜੂਦ ਉਸ ਨੇ ਮਜ਼ਬੂਤ ਪ੍ਰਦਰਸ਼ਨ ਕੀਤਾ ਅਤੇ ਹੁਣ ਮੌਜੂਦਾ ਉਤਪਾਦਨ ਸਮਰੱਥਾ ਦਾ ਵੱਧ ਤੋਂ ਵੱਧ ਲਾਭ ਲੈਂਦਿਆਂ, ਡਿਜੀਟਲਾਈਜ਼ੇਸ਼ਨ ਅਤੇ ਖੋਜ ਸਮਰੱਥਾ ਨੂੰ ਵਧਾ ਕੇ ਵਿਕਾਸ ਦੇ ਨਵੇਂ ਦੌਰ ਵਿੱਚ ਦਾਖਲ ਹੋ ਰਹੀ ਹੈ।

ਕੰਪਨੀ ਨੇ ਆਪਣੀ ਨਵੀਨਤਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਕ ਸਮਰਪਿਤ ਇਨੋਵੇਸ਼ਨ ਸੈੱਲ ਦੀ ਸਥਾਪਨਾ ਕੀਤੀ ਹੈ। ਇਹ ਸੈੱਲ ਐਡਵਾਂਸ ਫਾਈਬਰ ਬਲੈਂਡ, ਹਾਈ-ਪਰਫਾਰਮੈਂਸ ਯਾਰਨ ਅਤੇ ਵਿਸ਼ੇਸ਼ ਫਿਨਿਸ਼ਿੰਗ ਤਕਨੀਕਾਂ ‘ਤੇ ਕੰਮ ਕਰ ਰਿਹਾ ਹੈ, ਤਾਂ ਜੋ ਵਿਸ਼ਵ ਬਾਜ਼ਾਰ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਉੱਚ ਗੁਣਵੱਤਾ ਵਾਲੇ ਉਤਪਾਦ ਤਿਆਰ ਕੀਤੇ ਜਾ ਸਕਣ।

ਇਸ ਮੌਕੇ ਪਦਮਸ਼੍ਰੀ ਡਾ. ਰਾਜਿੰਦਰ ਗੁਪਤਾ, ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਨੇ ਕਿਹਾ ਕਿ ਭਾਰਤ ਟੈਕਸ ਅੱਜ ਦੁਨੀਆ ਦੇ ਪ੍ਰਮੁੱਖ ਟੈਕਸਟਾਈਲ ਮੰਚਾਂ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤ ਹੁਣ ਸਿਰਫ਼ ਵਿਸ਼ਵ ਟੈਕਸਟਾਈਲ ਉਦਯੋਗ ਦਾ ਹਿੱਸਾ ਹੀ ਨਹੀਂ, ਸਗੋਂ ਉਸ ਦੇ ਭਵਿੱਖ ਨੂੰ ਦਿਸ਼ਾ ਦੇਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਟ੍ਰਾਈਡੈਂਟ ਦਾ ਮੰਨਣਾ ਹੈ ਕਿ ਉਦਯੋਗ ਦਾ ਭਵਿੱਖ ਨਵੀਨਤਾ, ਡਿਜ਼ਾਈਨ ਅਤੇ ਉੱਤਮ ਕਾਰੀਗਰੀ ਦੇ ਸੁਮੇਲ ਵਿੱਚ ਨਿਹਿਤ ਹੈ। ਇਸੇ ਸੋਚ ਨਾਲ ਕੰਪਨੀ ਭਾਰਤੀ ਰਚਨਾਤਮਕਤਾ ਨੂੰ ਵਿਸ਼ਵ ਬਾਜ਼ਾਰ ਤੱਕ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਨਿਫਟ) ਨਾਲ ਟ੍ਰਾਈਡੈਂਟ ਦੀ ਭਾਈਵਾਲੀ ਦੇਸ਼ ਦੀ ਨਵੀਂ ਡਿਜ਼ਾਈਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਭਾਰਤੀ ਡਿਜ਼ਾਈਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ।

ਇਸ ਮੌਕੇ ਟ੍ਰਾਈਡੈਂਟ ਗਰੁੱਪ ਦੇ ਪ੍ਰਮੁੱਖ ਹੋਮ ਡੈਕੋਰ ਬ੍ਰਾਂਡ ਮਾਈਟ੍ਰਾਈਡੈਂਟ ਨੇ ਆਪਣੇ ਆਉਣ ਵਾਲੇ ਫੈਸਟਿਵ ਕਲੈਕਸ਼ਨ ਅਤੇ ਨਵੇਂ ਹੋਮ ਡੈਕੋਰ ਉਤਪਾਦ ਵੀ ਪੇਸ਼ ਕੀਤੇ। ਕੰਪਨੀ ਨੇ ਡਿਜ਼ਾਈਨਰ ਕਰਨ ਤੋਰਾਨੀ ਨਾਲ ਪਹਿਲੀ ਵਾਰ ਸਾਂਝੇਦਾਰੀ ਕਰਦਿਆਂ ‘ਤੋਰਾਨੀ ਫ਼ਾਰ ਮਾਈਟ੍ਰਾਈਡੈਂਟ’ ਪੇਸ਼ ਕੀਤਾ, ਜਦਕਿ ‘ਸ਼ਿਵਨ ਐਂਡ ਨਰੇਸ਼ ਫ਼ਾਰ ਮਾਈਟ੍ਰਾਈਡੈਂਟ’ ਦਾ ਦੂਜਾ ਐਡੀਸ਼ਨ ਵੀ ਲਾਂਚ ਕੀਤਾ ਗਿਆ। ਕੰਪਨੀ ਦਾ ਕਹਿਣਾ ਹੈ ਕਿ ਇਨ੍ਹਾਂ ਸਾਂਝੇ ਉਪਰਾਲਿਆਂ ਰਾਹੀਂ ਭਾਰਤੀ ਕਾਰੀਗਰੀ, ਆਧੁਨਿਕ ਡਿਜ਼ਾਈਨ ਅਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰੀਮੀਅਮ ਹੋਮ ਡੈਕੋਰ ਉਤਪਾਦਾਂ ਵਿੱਚ ਨਵੀਂ ਪਛਾਣ ਦਿੱਤੀ ਜਾ ਰਹੀ ਹੈ।

ਮਾਈਟ੍ਰਾਈਡੈਂਟ ਦੀ ਚੇਅਰਪਰਸਨ ਨੇਹਾ ਗੁਪਤਾ ਬੈਕਟਰ ਨੇ ਕਿਹਾ ਕਿ ‘ਦ ਐਕਸਪ੍ਰੈਸ਼ਨ ਆਫ਼ ਲਿਵਿੰਗ’ ਸਿਰਫ਼ ਇੱਕ ਥੀਮ ਨਹੀਂ, ਸਗੋਂ ਇਹ ਵਿਚਾਰ ਹੈ ਕਿ, ਘਰ ਵਿਅਕਤੀ ਦੀ ਸ਼ਖ਼ਸੀਅਤ ਦਾ ਵਿਸਥਾਰ ਹੁੰਦਾ ਹੈ ਅਤੇ ਹਰ ਥਾਂ ਆਪਣੀ ਇੱਕ ਵੱਖਰੀ ਕਹਾਣੀ ਬਿਆਨ ਕਰਦੀ ਹੈ। ਨਵੇਂ ਕਲੈਕਸ਼ਨ ਅਤੇ ਡਿਜ਼ਾਈਨ ਸਾਂਝੇਦਾਰੀਆਂ ਇਸੇ ਸੋਚ ਨੂੰ ਦਰਸਾਉਂਦੀਆਂ ਹਨ, ਜਿੱਥੇ ਆਧੁਨਿਕ ਡਿਜ਼ਾਈਨ, ਰਚਨਾਤਮਕਤਾ ਅਤੇ ਭਾਰਤੀ ਕਾਰੀਗਰੀ ਦਾ ਸੁੰਦਰ ਮੇਲ ਨਜ਼ਰ ਆਉਂਦਾ ਹੈ।

ਮਾਈਟ੍ਰਾਈਡੈਂਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਜਨੀਸ਼ ਭਾਟੀਆ ਨੇ ਕਿਹਾ ਕਿ ਭਾਰਤ ਟੈਕਸ 2026 ਨੇ ਵਿਸ਼ਵ ਟੈਕਸਟਾਈਲ ਉਦਯੋਗ ਵਿੱਚ ਭਾਰਤ ਦੀ ਵਧਦੀ ਮੌਜੂਦਗੀ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਦੇਸ਼ ਭਰ ਵਿੱਚ ਆਪਣੇ ਰਿਟੇਲ ਟੱਚ ਪੁਆਇੰਟਾਂ ਦੀ ਗਿਣਤੀ 7,000 ਤੋਂ ਵਧਾ ਕੇ 10,000 ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਹੋਟਲ, ਰੈਸਟੋਰੈਂਟ, ਕੇਟਰਿੰਗ (ਹੋਰੇਕਾ), ਸੰਸਥਾਗਤ ਬਾਜ਼ਾਰ ਅਤੇ ਕਾਰਪੋਰੇਟ ਗਿਫ਼ਟਿੰਗ ਖੇਤਰ ਵਿੱਚ ਵੀ ਵਿਸਥਾਰ ਦੀ ਯੋਜਨਾ ‘ਤੇ ਕੰਮ ਕੀਤਾ ਜਾ ਰਿਹਾ ਹੈ।

ਕੰਪਨੀ ਅਨੁਸਾਰ ‘ਦ ਐਕਸਪ੍ਰੈਸ਼ਨ ਆਫ਼ ਲਿਵਿੰਗ’ ਰਾਹੀਂ ਟ੍ਰਾਈਡੈਂਟ ਨੇ ਨਵੀਨਤਾ, ਡਿਜ਼ਾਈਨ ਅਤੇ ਭਾਰਤੀ ਕਾਰੀਗਰੀ ਨੂੰ ਇੱਕ ਮੰਚ ‘ਤੇ ਪੇਸ਼ ਕਰਦਿਆਂ ਇਹ ਸੰਦੇਸ਼ ਦਿੱਤਾ ਹੈ ਕਿ ਭਵਿੱਖ ਦਾ ਹੋਮ ਟੈਕਸਟਾਈਲ ਉਦਯੋਗ ਟਿਕਾਊ ਵਿਕਾਸ, ਤਕਨੀਕੀ ਨਵੀਨਤਾ ਅਤੇ ਖਪਤਕਾਰ-ਕੇਂਦਰਿਤ ਡਿਜ਼ਾਈਨ ‘ਤੇ ਆਧਾਰਿਤ ਹੋਵੇਗਾ। ਕੰਪਨੀ ਦਾ ਟੀਚਾ ਭਾਰਤੀ ਰਚਨਾਤਮਕਤਾ ਅਤੇ ਗੁਣਵੱਤਾ ਨੂੰ ਦੁਨੀਆ ਭਰ ਦੇ ਘਰਾਂ ਅਤੇ ਬਾਜ਼ਾਰਾਂ ਤੱਕ ਪਹੁੰਚਾਉਣਾ ਹੈ।

The post ਭਾਰਤ ਟੈਕਸ 2026 ‘ਚ ਟ੍ਰਾਈਡੈਂਟ ਗਰੁੱਪ ਨੇ ਵਿਕਾਸ ਦੇ ਅਗਲੇ ਪੜਾਅ ਦੀ ਰਣਨੀਤੀ ਕੀਤੀ ਪੇਸ਼, ਖੋਜ ਤੇ ਵਿਕਾਸ ਲਈ 100 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ appeared first on The Epapers.